View Details << Back

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ SSP ਸਸਪੈਂਡ

ਮਾਲਵਾ ਬਿਊਰੋ, ਫਿਰੋਜ਼ਪੁਰ

ਇਸ ਵੇਲੇ ਦੀ ਵੱਡੀ ਖ਼ਬਰ ਫਿਰੋਜ਼ਪੁਰ ਵਿਖੇ ਰੱਦ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।

ਰੱਦ ਹੋਈ ਰੈਲੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦਾ ਐਸਐਸਪੀ ਹਰਮਨਦੀਪ ਸਿੰਘ ਹਾਂਸ ਸਸਪੈਂਡ ਕਰ ਦਿੱਤਾ ਗਿਆ ਹੈ।


   
  
  ਮਨੋਰੰਜਨ


  LATEST UPDATES











  Advertisements