View Details << Back

ਵੀ.ਕੇ ਭਵਰਾ ਬਣੇ ਪੰਜਾਬ ਦੇ ਨਵੇ ਡੀ.ਜੀ.ਪੀ.

ਮਾਲਵਾ ਬਿਊਰੋ, ਚੰਡੀਗੜ੍ਹ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਨਵਾਂ ਡੀ. ਜੀ. ਪੀ. ਮਿਲ ਗਿਆ ਹੈ। ਵੀ. ਕੇ. ਭਵਰਾ ਪੰਜਾਬ ਦੇ ਨਵੇਂ ਡੀ. ਜੀ. ਪੀ. ਹੋਣਗੇ। ਇਥੇ ਦੱਸ ਦੇਈਏ ਕਿ ਯੂ. ਪੀ. ਐੱਸ. ਸੀ. ਵੱਲੋਂ ਡੀ. ਜੀ. ਪੀ. ਦੀ ਕੱਟ ਆਫ਼ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਡੀ. ਜੀ. ਪੀ. ਦੀ ਦੌੜ ’ਚੋਂ ਬਾਹਰ ਹੋ ਗਏ ਹਨ।
ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਾਵਰਾ ਅਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂ ਸ਼ਾਮਲ ਸੀ।


   
  
  ਮਨੋਰੰਜਨ


  LATEST UPDATES











  Advertisements