View Details << Back

ਵੱਡੀ ਖਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਏ ਕਰੋਨਾ ਪਾਜੀਟੀਵ

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ।ਦੱਸ ਦੇਈਏ ਕਿ ਪਿਛਲੇ 5 ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।

   
  
  ਮਨੋਰੰਜਨ


  LATEST UPDATES











  Advertisements