View Details << Back

ਵੱਡੀ ਖ਼ਬਰ: ਆਮ ਆਦਮੀ ਪਾਰਟੀ ਵਲੋਂ ਐਲਾਨਿਆ ਉਮੀਦਵਾਰ ਦੇ ਗਿਆ ਸਾਰੇ ਅਹੁਦਿਆਂ ਤੋਂ ਅਸਤੀਫ਼ਾ, ਜਾਣੋ ਕਿਹੜਾ ਉਮੀਦਵਾਰ ਮੈਦਾਨ ਛੱਡ ਭੱਜਿਆ!

ਪੰਜਾਬ ਨੈੱਟਵਰਕ, ਚੰਡੀਗੜ੍ਹ

ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬਾਗੜ ਦੇ ਵਲੋਂ ਆਪਣੇ ਸਾਰੇ ਅਹੁਦਿਆਂ ਤੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਸਤੀਫ਼ਾ ਦੇ ਦਿੱਤਾ ਗਿਆ।

ਹੇਠਾਂ ਪੜ੍ਹੋ ਅਸਤੀਫੇ ਦੀ ਕਾਪੀ


   
  
  ਮਨੋਰੰਜਨ


  LATEST UPDATES











  Advertisements