View Details << Back

ਨਵਜੋਤ ਸਿੱਧੂ ਦਾ ਵੱਡਾ ਬਿਆਨ, ਆਸ਼ੂ ਬਾਗੜ ਹੋਵੇਗਾ ਕਾਂਗਰਸ ਚ ਸ਼ਾਮਲ

ਮਾਲਵਾ ਬਿਊਰੋ, ਚੰਡੀਗੜ੍ਹ

ਅੱਜ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਆਪ ਦੇ ਉਮੀਦਵਾਰ ਆਸ਼ੂ ਬਾਂਗੜ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਚਰਚਾ ਹੈ ਕਿ, ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਇਸ ਗੱਲ ਦੀ ਪੁਸ਼ਟੀ ਅੱਜ ਅਮ੍ਰਿਤਸਰ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਕਰ ਦਿੱਤੀ। ਸਿੱਧੂ ਨੇ ਕਿਹਾ ਕਿ, ਆਸ਼ੂ ਬਾਂਗੜ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ, ਸਾਨੂੰ ਰਾਤ ਵੇਲੇ ਹੀ ਪਤਾ ਲੱਗ ਗਿਆ ਸੀ ਕਿ, ਆਸ਼ੂ ਸਵੇਰੇ ਅਸਤੀਫ਼ਾ ਦੇਵੇਗਾ।


   
  
  ਮਨੋਰੰਜਨ


  LATEST UPDATES











  Advertisements