View Details << Back

ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ 8 ਫਰਵਰੀ ਤੱਕ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ, ਪੜੋ ਪੱਤਰ

ਮਾਲਵਾ ਬਿਊਰੋ, ਚੰਡੀਗੜ੍ਹ-

ਕੋਵਿਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜ਼ਾਰੀ ਕੀਤੇ ਗਏ ਹਨ।

ਸਰਕਾਰ ਵੱਲੋਂ ਜਾਰੀ ਹੁਕਮ ਦੇ ਮੁਤਾਬਿਕ, ਸਕੂਲ 8 ਫਰਵਰੀ ਤੱਕ ਪੰਜਾਬ ਵਿੱਚ ਬੰਦ ਰਹਿਣਗੇ।

ਹੇਠਾਂ ਪੜ੍ਹੋ ਪੱਤਰ


   
  
  ਮਨੋਰੰਜਨ


  LATEST UPDATES











  Advertisements