View Details << Back

ਵੱਡੀ ਖਬਰ: ਰਾਮ ਰਹੀਮ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ–

ਜਬਰ ਜਨਾਹ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਨੂੰ 21 ਦਿਨਾਂ ਦੀ ਫਰਲੋ ਮਿਲ ਗਈ ਹੈ।

ਉਹ ਵੀ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਪਹਿਲਾਂ ਸਿਰਸਾ ਡੇਰੇ ਜਾਵੇਗਾ।

ਰਾਮ ਰਹੀਮ ਗੁਰਮੀਤ ਸਿੰਘ ਨੂੰ ਜੇਲ੍ਹ ਜਾਣ ਤੋਂ ਬਾਅਦ ਪਹਿਲੀ ਵਾਰ ਫਰਲੋ ਮਿਲੀ ਹੈ।


   
  
  ਮਨੋਰੰਜਨ


  LATEST UPDATES











  Advertisements