View Details << Back

ਵੱਡੀ ਖ਼ਬਰ: ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਮਾਲਵਾ ਬਿਊਰੋ, ਚੰਡੀਗੜ੍ਹ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਲੁਧਿਆਣਾ ਪੁਲਿਸ ਦੇ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਦੱਸਣਾ ਬਣਦਾ ਹੈ, ਕਿ ਬੈਂਸ ਦੀ ਗ੍ਰਿਫਤਾਰੀ ਰਧਾਰਾ 307 ਦੇ ਇਕ ਮਾਮਲੇ ਦੇ ਵਿੱਚ ਕੀਤੀ ਗਈ ਹੈ।

ਬੀਤੇ ਦਿਨ ਲੋਕ ਇਨਸਾਫ਼ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ ਸੀ ਅਤੇ ਗੱਡੀਆਂ ਦੀ ਭੰਨਤੋੜ ਦੀ ਖ਼ਬਰ ਸਾਹਮਣੇ ਆਈ ਸੀ।

ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਬੀਤੇ ਕੱਲ੍ਹ ਦੇ ਮਾਮਲੇ ਵਿੱਚ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ।


   
  
  ਮਨੋਰੰਜਨ


  LATEST UPDATES











  Advertisements