View Details << Back

Big Breaking: ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਰਿਹਾਈ ‘ਤੇ ਮੁੜ ਲੱਗੀ ਰੋਕ

ਚੰਡੀਗੜ੍ਹ

ਸਿੱਖ ਕੈਦੀ ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਫਿਲਹਾਲ ਸਜ਼ਾ ਸਮੀਖਿਆ ਬੋਰਡ ਨੇ ਰੋਕ ਲਗਾ ਦਿੱਤੀ ਹੈ।
ਇਹ ਕਿਆਸ ਲਗਾਏ ਜਾ ਰਹੇ ਸਨ ਕਿ ਭੁੱਲਰ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਪਰ ਹੁਣ ਬੋਰਡ ਨੇ ਭੁੱਲਰ ਦੀ ਰਿਹਾਈ ‘ਤੇ ਰੋਕ ਲਗਾ ਦਿੱਤੀ ਹੈ।


   
  
  ਮਨੋਰੰਜਨ


  LATEST UPDATES











  Advertisements