View Details << Back

Big Breaking: ਯੁਕਰੇਨ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਗੋਲੀਬਾਰੀ ‘ਚ ਜ਼ਖਮੀ

ਦਿੱਲੀ

ਯੂਕਰੇਨ ‘ਤੇ ਲਗਾਤਾਰ ਰੂਸ ਵੱਲੋਂ ਗੋਲੀਬਾਰੀ ਹਮਲੇ ਕੀਤੇ ਜਾ ਰਹੇ ਹਨ। ਜਿਸ ਵਿੱਚ ਪਹਿਲਾਂ ਵੀ ਦੋ ਭਾਰਤੀ ਵਿਦਿਆਰਥੀਆਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਚੁੱਕੀ ਹੈ।



ਹੁਣ ਕੀਵ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿੱਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿੱਚ ਅਜਿਹਾ ਹੁੰਦਾ ਹੈ।’


   
  
  ਮਨੋਰੰਜਨ


  LATEST UPDATES











  Advertisements