View Details << Back

ਚੰਡੀਗੜ੍ਹ ‘ਚ ਸ਼ਰਾਬ ਹੋਵੇਗੀ ਮਹਿੰਗੀ, ਜਾਣੋ ਕਦੋਂ

ਚੰਡੀਗੜ੍ਹ

ਸ਼ੁੱਕਰਵਾਰ ਨੂੰ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਦੇ ਵੱਲੋਂ 2022-23 ਦੀ ਐਕਸਾਈਜ਼ ਪਾਲਿਸੀ ਜਾਰੀ ਕਰ ਦਿੱਤੀ, ਜਿਸ ਤਹਿਤ ਐਕਸਾਈਜ਼ ਡਿਊਟੀ 5.5 ਫ਼ੀਸਦੀ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਨਾਲ ਹੀ ਪ੍ਰਸ਼ਾਸਨ ਨੇ ਸ਼ਰਾਬ ‘ਤੇ ਹੁਣ ਇਕ ਨਵੇਂ ਸੈੱਸ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ। ਈ-ਵ੍ਹੀਕਲ ਪਾਲਿਸੀ ਤਹਿਤ ਸ਼ਰਾਬ ‘ਤੇ ਈ-ਵ੍ਹੀਕਲ ਸੈੱਸ ਲਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ।

ਇਹ ਪ੍ਰਤੀ ਬੋਤਲ ਵੱਖ-ਵੱਖ 2 ਤੋਂ 40 ਰੁਪਏ ਦੇ ਕਰੀਬ ਹੋਵੇਗਾ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਮਹਿੰਗੀ ਹੋਣ ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਬਹੁਤ ਜ਼ਿਆਦਾ ਫ਼ਾਇਦਾ ਮਿਲੇਗਾ।


   
  
  ਮਨੋਰੰਜਨ


  LATEST UPDATES











  Advertisements