View Details << Back

ਮੌਸਮ ਵਿਭਾਗ ਵਲੋਂ ਅਲਰਟ; ਪੰਜਾਬ ‘ਚ ਕੱਲ੍ਹ ਪਵੇਗੀ ਬਾਰਸ਼

ਚੰਡੀਗੜ੍ਹ-

ਮੌਸਮ ਵਿਭਾਗ ਦੇ ਅਨੁਸਾਰ ਕੱਲ੍ਹ 10 ਮਾਰਚ ਨੂੰ ਪੰਜਾਬ ਵਿੱਚ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ਤੇ ਬਾਰਸ਼ ਵੀ ਹੋ ਸਕਦੀ ਹੈ।



ਖ਼ਬਰਾਂ ਦੇ ਅਨੁਸਾਰ 11 ਮਾਰਚ ਯਾਨੀਕਿ, ਪਰਸੋਂ ਮੌਸਮ ਆਮ ਵਾਂਗ ਸਾਫ਼ ਹੋ ਜਾਵੇਗਾ ਅਤੇ ਤਿੱਖੀ ਧੁੱਪ ਨਿਕਲੇਗੀ। ਇਸ ਤੋਂ ਇਲਾਵਾ 13 ਮਾਰਚ ਨੂੰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ।
ਸੂਬੇ ‘ਚ ਵੱਧ ਤੋਂ ਵੱਧ ਤਾਪਮਾਨ 30 ਦੇ ਪਾਰ ਪਹੁੰਚ ਗਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ ਵੀ 15 ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਤਸੱਲੀਬਖਸ਼ ਸ਼੍ਰੇਣੀ ਵਿੱਚ ਹੈ।


   
  
  ਮਨੋਰੰਜਨ


  LATEST UPDATES











  Advertisements