View Details << Back

ਵੱਡੀ ਖਬਰ: ਭਗਵੰਤ ਮਾਨ ਐਕਸ਼ਨ ਮੂਡ ‘ਚ, ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਿਸ ਲੈਣ ਦੇ ਹੁਕਮ

ਚੰਡੀਗੜ੍ਹ

ਆਪ ਦੇ ਸੱਤਾ ਵਿੱਚ ਆਉਂਦੇ ਹੀ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।


   
  
  ਮਨੋਰੰਜਨ


  LATEST UPDATES











  Advertisements