View Details << Back

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸੰਧਵਾਂ ਹੋਣਗੇ ਸਪੀਕਰ, ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਜਾਣਕਾਰੀ

ਮਾਲਵਾ ਬਿਊਰੋ, ਚੰਡੀਗੜ੍ਹ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਵਲੋਂ 10 ਕੈਬਨਿਟ ਮੰਤਰੀਆਂ ਦਾ ਐਲਾਨ ਕੀਤਾ ਗਿਆ, ਜਦੋਂਕਿ ਅੱਜ ਹੀ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਵੀ ਐਲਾਨ ਦਿੱਤਾ ਗਿਆ।

ਜਾਣਕਾਰੀ ਦੇ ਮੁਤਾਬਿਕ, ਰਾਤ ਕਰੀਬ 9:7 ਮਿੰਟ ‘ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ, ਪਾਰਟੀ ਵਲੋਂ ਉਹਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਨੇ ਆਪਣੇ ਟਵੀਟ ਦੇ ਵਿੱਚ ਲਿਖਿਆ ਕਿ, ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ, ਜਿਨ੍ਹਾਂ ਨੇ ਮੈਨੂੰ ਇਤਿਹਾਸਕ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਨਾਮਜ਼ਦ ਕਰਕੇ ਮੇਰੇ ਵਿੱਚ ਵਿਸ਼ਵਾਸ ਜਤਾਇਆ।

HEARTFUL THANKS TO MY LEADER SHRI @ARVINDKEJRIWAL JI AND MY CM @BHAGWANTMANN JI FOR IMPOSING FAITH IN ME BY NOMINATING ME AS SPEAKER OF THE HISTORICAL 16TH PUNJAB VIDHAN SABHA.

— KULTAR SINGH SANDHWAN (@SANDHWAN) MARCH 18, 2022


   
  
  ਮਨੋਰੰਜਨ


  LATEST UPDATES











  Advertisements