View Details << Back

ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜ ਨੇ ਦਿੱਤਾ ਅਸਤੀਫਾ

ਚੰਡੀਗੜ
ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਅਜੇ ਤਿਵਾੜੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਬਾਬੂਸ਼ਾਹੀ ਦੀ ਖ਼ਬਰ ਮੁਤਾਬਿਕ, ਅਜੇ ਤਿਵਾੜੀ ਦੇ ਅਸਤੀਫ਼ੇ ਦਾ ਅਸਤੀਫ਼ਾ ਭਾਰਤ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਨੋਟੀਫਾਈ ਵੀ ਕਰ ਦਿੱਤਾ ਗਿਆ ਹੈ।


   
  
  ਮਨੋਰੰਜਨ


  LATEST UPDATES











  Advertisements