View Details << Back

ਨਜਾਇਜ਼ ਮਾਈਨਿੰਗ ਰੋਕਣ ਵਾਸਤੇ ਟੋਲ ਫ਼੍ਰੀ ਨੰਬਰ 1800 180 2422 ਜਾਰੀ ਕੀਤਾ

ਚੰਡੀਗੜ੍ਹ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਜਾਇਜ਼ ਮਾਈਨਿੰਗ ਰੋਕਣ ਲਈ ਵੱਡਾ ਐਕਸ਼ਨ ਪਲਾਨ ਤਿਆਰ ਕਰਿਆ ਹੈ।

ਦਰਅਸਲ, ਰਿਸ਼ਵਤਖੋਰਾਂ ਖਿਲਾਫ਼ ਜਾਰੀ ਹੋਏ ਟੋਲ ਫ਼੍ਰੀ ਨੰਬਰ ਤੋਂ ਬਾਅਦ ਸਰਕਾਰ ਨੇ ਨਜਾਇਜ਼ ਮਾਈਨਿੰਗ ਰੋਕਣ ਲਈ ਨਵਾਂ ਟੋਲ ਫ੍ਰੀ ਨੰਬਰ ਜਾਰੀ ਕੀਤਾ ਹੈ।
ਜਾਣਕਾਰੀ ਦੇ ਮੁਤਾਬਿਕ, ਪੰਜਾਬ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਵਾਸਤੇ ਟੋਲ ਫ਼੍ਰੀ ਨੰਬਰ 1800 180 2422 ਜਾਰੀ ਕੀਤਾ ਹੈ।

ਇੱਥੇ ਦੱਸ ਦਈਏ ਕਿ, ਇਨ੍ਹਾਂ ਨੰਬਰਾਂ ਤੇ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।


   
  
  ਮਨੋਰੰਜਨ


  LATEST UPDATES











  Advertisements