ਸਿੱਖਿਆ ਮੰਤਰੀ ਨਾਲ ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੀ ਹੋਈ ਮੀਟਿੰਗ ਸੀਮਿਤ ਸਮੇਂ ਦੇ ਅੰਦਰ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਸਕੂਲਾਂ ਨੂੰ ਵਿਭਾਗ ਅਧੀਨ ਕਰਨ ਦੀ ਵਚਨਬੱਧਤਾ ਪ੍ਰਗਟਾਈ