ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਵੱਡੀ ਰਾਹਤ, ਸੰਗਰੂਰ-ਲੁਧਿਆਣਾ ਰੋਡ 'ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਐਤਵਾਰ ਤੋਂ ਅੱਧੀ ਰਾਤ ਨੂੰ ਲੋਕਾਂ ਨੂੰ ਦੋਵੇਂ ਟੋਲ ਪਲਾਜ਼ਿਆਂ 'ਤੇ ਨਹੀਂ ਦੇਣਾ ਪਵੇਗਾ ਕੋਈ ਪੈਸਾ