8 ਤੋਂ 17 ਅਕਤੂਬਰ ਤੱਕ ਸਰਕਾਰੀ ਰਣਬੀਰ ਕਾਲਜ ਵਿਖੇ ਲੱਗੇਗਾ ਖੇਤਰੀ ਸਰਸ ਮੇਲਾ ਖੇਤਰੀ ਸਰਸ ਮੇਲੇ ਦੌਰਾਨ ਸਤਿੰਦਰ ਸਰਤਾਜ, ਰਣਜੀਤ ਬਾਵਾ, ਕੁਲਵਿੰਦਰ ਬਿੱਲਾ, ਸੁਨੰਦਾ ਸ਼ਰਮਾ, ਜੌਰਡਨ ਸੰਧੂ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ