View Details << Back

ਪਰਮਜੀਤ ਸਿੰਘ ਖਾਲਸਾ ਅਤੇ ਅਵਤਾਰ ਸਿੰਘ ਦਾ ਭਵਾਨੀਗੜ ਚ ਸਨਮਾਨ
ਵਿਰਨਜੀਤ ਸਿੰਘ ਗੋਲਡੀ ਦੀ ਅਗਵਾਈ ਚ ਗੁਰਦੁਆਰਾ ਸਾਹਿਬ ਵਿਖੇ ਅਕਾਲੀਦਲ ਦੀ ਭਰਵੀ ਇਕੱਰਤਾ

ਭਵਾਨੀਗੜ੍ਹ,18 ਨਵੰਬਰ (ਗੁਰਵਿੰਦਰ ਸਿੰਘ )ਅੱਜ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅਗਜ਼ੈਕਟਿਵ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਅਵਤਾਰ ਸਿੰਘ ਦਾ ਸ਼ਨਮਾਨ ਕੀਤਾ ਗਿਆ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਿਰਫ ਅਕਾਲੀ ਦਲ ਹੀ ਸੰਘਰਸ਼ ਕਰਦਾ ਰਿਹਾ ਹੈ ਅਤੇ ਅੱਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਕਾਲੀ ਦਲ ਨੂੰ ਪਿੰਡ ਪੱਧਰ ਤੇ ਮਜਬੂਤ ਕਰਨਾ ਪਵੇਗਾ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ,ਹਰਦੇਵ ਸਿੰਘ ਕਾਲਾਝਾੜ, ਹਰਵਿੰਦਰ ਸਿੰਘ ਕਾਕੜਾ, ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੈਨੇਜਰ ਰਾਜਿੰਦਰ ਸਿੰਘ ,ਰੁਪਿੰਦਰ ਸਿੰਘ ਰੰਧਾਵਾ, ਇੰਦਰਜੀਤ ਸਿੰਘ ਤੂਰ, ਬੀਟਾ ਤੂਰ, ਸੁਖਰਾਜ ਸਿੰਘ ਫੱਗੂਵਾਲਾ,ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements