ਆਦਰਸ਼ ਸਕੂਲ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਆਦਰਸ਼ ਸਕੂਲਾਂ ਵਿੱਚ ਪੜ੍ਹਾਉਣ ਦੇ ਤਜ਼ਰਬੇ ਨੂੰ ਭਵਿੱਖ ਚ ਮਾਨਤਾ ਦੇਣ ਦਾ ਤੁਰੰਤ ਪੱਤਰ ਕੀਤਾ ਜਾਰੀ