ਡਿਪਟੀ ਕਮਿਸ਼ਨਰ ਵੱਲੋਂ ਮਿਲਾਵਟਖੋਰਾਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਨਾਲ ਲੋਕਾਂ ਦੀ ਜਾਨ ਨੂੰ ਜੋਖਿਮ ਵਿੱਚ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਜਤਿੰਦਰ ਜੋਰਵਾਲ