ਨਹਿਰੀ ਪਾਣੀ ਨਾਲ ਖੇਤਾਂ ਦੀ ਸਿੰਚਾਈ ਲਈ 6.37 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਹੋਇਆ ਆਗਾਜ਼ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਾ ਚ ਰੱਖਿਆ ਨੀਹ ਪੱਥਰ