ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਸਿੱਖਿਆ ਵਿਭਾਗ ਨੇ ਮੰਗਾਂ ਦੀ ਤਜਵੀਜ਼ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜੀ : ਹਰਜੋਤ ਬੈਂਸ