ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ 'ਤੇ ਲਿਜਾਣ ਲਈ ਦ੍ਰਿੜ ਸੰਕਲਪ ਹਾਂ : ਗਰੇਵਾਲ