ਆਦਰਸ਼ ਸਕੂਲ ਬਾਲਦ ਖੁਰਦ ਚ ਪ੍ਰਕਾਸ਼ ਪੁਰਵ ਮਨਾਇਆ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜਪੁਜੀ ਸਾਹਿਬ ਦੇ ਪਾਠ ਕਰਕੇ ਲਏ ਅਸ਼ੀਰਵਾਦ