ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
12 ਵੀ ਦੇ ਨਤੀਜਿਆਂ ' ਚ ਰੁਪਿੰਦਰ ਨੇ 91% ਅੰਕ ਕੀਤੇ ਪ੍ਰਾਪਤ
ਬਿਜ਼ਨਸ ਵਿਸੇ ਚ ਆਏ 100 ਵਿਚੋਂ 100 ਅੰਕ
ਸੰਗਰੂਰ 13 ਮਈ (ਮਾਲਵਾ ਬਿਓੂਰੋ) ਸੀ .ਬੀ .ਐਸ. ਈ ਦੇ ਬਾਰਵੀਂ ਵੀ ਜਮਾਤ ਦੇ ਐਲਾਨੇ ਨਤੀਜਿਆਂ ਚ ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੀ ਹੋਣਹਾਰ ਵਿਦਿਆਰਥਣ ਰੁਪਿੰਦਰਜੀਤ ਕੌਰ ਨੇ (ਕਮਰਸ) 91% ਪ੍ਰਤੀਸ਼ਤ ਅੰਕ ਲੈ ਕੇ ਆਪਣੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਬਿਜ਼ਨਸ ਵਿਸੇ ਚ 100 ਵਿਚੋਂ 100 ਅੰਕ ਲੈ ਕੇ ਰੁਪਿੰਦਰਜੀਤ ਕੌਰ ਆਪਣੇ ਜ਼ਿਲੇ ਦਾ ਨਾਂ ਰੋਸ਼ਨ ਕੀਤਾ ਹੈ। ਆਪਣੀ ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਰੁਪਿੰਦਰ ਜੀਤ ਕੌਰ ਨੇ ਕਿਹਾ ਕਿ ਉਸ ਦਾ ਅਗਲਾ ਟੀਚਾ ਚਾਰਟਰਡ ਅਕਾਊਂਟੈਂਟ ਬਣਨ ਦਾ ਹੈ।ਉਸ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾ ਅਤੇ ਮਾਂ ਪਿਤਾ ਨੂੰ ਦਿੱਤਾ ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਉਹ ਐਨੇ ਵਧੀਆ ਅੰਕ ਲੈ ਸਕੀ। ਪਿਤਾ ਯਾਦਵਿੰਦਰ ਸਿੰਘ ਤੇ ਮਾਂ ਅਮਨਦੀਪ ਕੌਰ ਦੀ ਇਸ ਹੋਣਹਾਰ ਧੀ ਨੇ ਕਿਹਾ ਕਿ ਸਖ਼ਤ ਮਿਹਨਤ, ਸਮਾਂ ਪ੍ਰਬੰਧਨ, ਅਤੇ ਅਨੁਸ਼ਾਸਨ ਉਸ ਦੀ ਉਕਤ ਪ੍ਰਾਪਤੀ ਦਾ ਜਿਥੇ ਮੁੱਖ ਅਧਾਰ ਰਹੇ ਹਨ ਉਥੇ ਹੀ ਮੈਂ ਆਪਣੇ ਹਰ ਵਿਸੇ ਨੂੰ ਪੂਰਾ ਸਮਾਂ ਦੇ ਕੇ ਨਿਯਮਿਤ ਪੜਾਈ ਕੀਤੀ । ਇਸ ਮੌਕੇ ਖੂਸ਼ੀ ਦਾ ਪ੍ਰਗਟਾਵਾ ਕਰਦਿਆਂ ਰੁਪਿੰਦਰਜੀਤ ਦੇ ਅਧਿਆਪਕ ਨਿਸ਼ਕਾਮ ਜੋਹਰ, ਰੂਚੀ ਜਿੰਦਲ ਅਤੇ ਮੈਡਮ ਈਸ਼ਾ ਨੇ ਕਿਹਾ ਕਿ ਮਿਹਨਤ ਆਦਤ ਬਣ ਜਾਵੇ ਤਾਂ ਕਾਮਯਾਬੀ ਮੁਕੱਦਰ ਜ਼ਰੂਰ ਬਣਦੀ ਹੈ।
ਰੁਪਿੰਦਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਅਧਿਆਪਕ
ਮਨੋਰੰਜਨ
LATEST UPDATES
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ, ਵਿਦੇਸ਼ ਚ ਬਣੀ ਬੈਰੀਸਟਰ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਮਨਜੀਤ ਸਿੰਘ ਕਾਕਾ ਤੇ ਉਸ ਦੇ ਭਰਾ ਨੂੰ ਕਾਨੂੰਨੀ ਨੋਟਿਸ ਭੇਜਿਆ
ਭਵਾਨੀਗੜ (ਯੁਵਰਾਜ ਹਸਨ)ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ਤੇ ਪੈਸੇ ਲੈਣ ਦੇਣ ਦੀ ਵੀਡੀਓ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਏ ਵਿੱਚ ਵਾਇਰਲ...
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਇੰਦਰਜੀਤ ਸਿੰਘ ਮਾਝੀ ਨੂੰ ਸਦਮਾ.ਬੇਟੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ) ਇਲਾਕਾ ਭਵਾਨੀਗੜ ਦੀ ਨਾਮਵਾਰ ਵਿੱਦਿਅਕ ਸੰਸਥਾ ਨਿਓੂ ਗਰੇਸ਼ੀਅਸ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮਾਝੀ ਨੂੰ ਅੱਜ ਓੁਸ ਵੇਲੇ ਭਾਰੀ ਸਦ...
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
Advertisements