ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਬਾਰਵੀ ਦੇ ਨਤੀਜਿਆ ਚ ਸ: ਕੰਨਿਆ ਸੀ: ਸਕੈਡਰੀ ਸਕੂਲ ਭਵਾਨੀਗੜ ਦੀ ਵਿਦਿਆਰਥਣ ਨੇ ਮਾਰੀ ਬਾਜੀ
ਭਵਾਨੀਗੜ (ਗੁਰਵਿੰਦਰ ਸਿੰਘ)ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਜ ਘੋਸ਼ਿਤ ਕੀਤੇ ਗਏ ਬਾਰਵੀਂ ਸ਼੍ਰੇਣੀ ਦੇ ਨਤੀਜਿਆ ਬਾਰੇ ਦੱਸਦਿਆਂ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੀ ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਕੂਲ ਭਵਾਨੀਗੜ(ਜਿਲ੍ਹਾ ਸੰਗਰੂਰ)ਦੀ ਵਿਦਿਆਰਥਾਣ ਇਮਾਨਤ ਕੌਰ ਪੁੱਤਰੀ ਸਰਦਾਰ ਪਵਿੱਤਰ ਸਿੰਘ ਅਤੇ ਪਰਮਜੀਤ ਕੌਰ ਨੇ 500 ਵਿੱਚੋਂ 486 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕੀਤਾ। ਜਿਸ ਦਾ ਸੇਹਰਾ ਇਮਾਨਤ ਕੌਰ ਦੀ ਸਖਤ ਮਿਹਨਤ ਅਤੇ ਇਸ ਨੂੰ ਪੜਾਉਣ ਵਾਲੇ ਅਧਿਆਪਕਾਂ ਹਰਵਿੰਦਰ ਪਾਲ ਮੋਤੀ, ਮੈਡਮ ਨਵਕਿਰਨ ,ਮੈਡਮ ਕਾਮਨੀ,ਮਨਜੀਤ ਸਿੰਘ,ਮੈਮ ਗੀਤਾ ਅਤੇ ਹੋਰਾਂ ਨੂੰ ਜਾਂਦਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਇਸ ਵਿਦਿਆਰਥਣ ਨੇ ਗਣਿਤ ਜਿਹੇ ਗੁੰਜਲਦਾਰ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ ਇਸ ਦੀ ਇਹ ਪ੍ਰਾਪਤੀ ਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਮਨਜੀਤ ਕੌਰ ਬਲਾਕ ਨੋਡਲ ਅਫਸਰ ਮੈਡਮ ਜਸਬੀਰ ਕੌਰ ਹੈਡਮਿਸਟ੍ਰੈਸ ਬਾਲਦ ਕਲਾਂ ਵੱਲੋਂ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥਣ ਦੇ ਮਾਪਿਆਂ, ਸਕੂਲ ਦੇ ਸਟਾਫ, ਐਸਐਮਸੀ ਕਮੇਟੀ ਚੇਅਰਮੈਨ ਰਾਜ ਸਿੰਘ ਅਤੇ ਮੈਂਬਰ, ਇਲਾਕੇ ਦੇ ਮੋਹਤਬਰ ਹਰਵਿੰਦਰ ਕੌਰ ਐਮ ਸੀ, ਚਰਨ ਸਿੰਘ ਚੋਪੜਾ, ਹਰਬੰਸ ਸਿੰਘ ਅਤੇ ਇਲਾਕੇ ਦੇ ਬੁਧੀਜੀਵੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਜਿਹੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਕਾਰਨ ਸਕੂਲ ਦੇ ਹੋਰ ਬੱਚਿਆਂ ਅਤੇ ਇਲਾਕੇ ਦੇ ਬੱਚਿਆਂ ਨੂੰ ਚੰਗੀ ਤਿਆਰੀ ਕਰਕੇ ਅੱਗੇ ਵਧਣ ਲਈ ਉਤਸਾ਼ਹ ਮਿਲਦਾ ਹੈ।
ਮਨੋਰੰਜਨ
LATEST UPDATES
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ, ਵਿਦੇਸ਼ ਚ ਬਣੀ ਬੈਰੀਸਟਰ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਮਨਜੀਤ ਸਿੰਘ ਕਾਕਾ ਤੇ ਉਸ ਦੇ ਭਰਾ ਨੂੰ ਕਾਨੂੰਨੀ ਨੋਟਿਸ ਭੇਜਿਆ
ਭਵਾਨੀਗੜ (ਯੁਵਰਾਜ ਹਸਨ)ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ਤੇ ਪੈਸੇ ਲੈਣ ਦੇਣ ਦੀ ਵੀਡੀਓ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਏ ਵਿੱਚ ਵਾਇਰਲ...
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਇੰਦਰਜੀਤ ਸਿੰਘ ਮਾਝੀ ਨੂੰ ਸਦਮਾ.ਬੇਟੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ) ਇਲਾਕਾ ਭਵਾਨੀਗੜ ਦੀ ਨਾਮਵਾਰ ਵਿੱਦਿਅਕ ਸੰਸਥਾ ਨਿਓੂ ਗਰੇਸ਼ੀਅਸ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮਾਝੀ ਨੂੰ ਅੱਜ ਓੁਸ ਵੇਲੇ ਭਾਰੀ ਸਦ...
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
Advertisements