136 ਏਡਿਡ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਪਿਛਲੇ ਮਾਰਚ ਤੋਂ ਨਹੀਂ ਮਿਲੀ ਤਨਖਾਹ 6 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ