ਕੈਬਿਨਟ ਮੰਤਰੀ ਬਲਬੀਰ ਸਿੱਧੂ ਨੇ ਕੀਤੀ ਕਾਂਗਰਸੀ ਕੌਂਸਲਰਾਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਨਿਗਮ ਦੇ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ