ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਬੇਅਦਬੀ ਮਾਮਲਾ
ਕੁੰਵਰ ਦੇ ਕੰਮ ਕਰਨ ਦੇ ਤਰੀਕੇ ਤੋਂ ਖੁਸ਼ ਨਹੀਂ 'ਐੱਸ. ਆਈ. ਟੀ ਮੈਂਬਰ'
ਚੰਡੀਗੜ੍ਹ (ਗੁਰਵਿੰਦਰ ਸਿੰਘ ਮੋਹਾਲੀ) ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਤਾਪ ਸਿੰਘ ਦੇ ਕੰਮ ਕਰਨ ਦੇ ਤਰੀਕੇ ਤੋਂ ਖੁਸ਼ ਨਹੀਂ ਹਨ। ਇਨ੍ਹਾਂ 4 ਐੱਸ. ਆਈ. ਟੀ. ਮੈਂਬਰਾਂ ਨੇ ਕੁੰਵਰ ਵਲੋਂ ਅਦਾਲਤ 'ਚ ਪੇਸ਼ ਕੀਤੇ ਚਲਾਨ 'ਤੇ ਸਵਾਲ ਚੁੱਕੇ ਹਨ। ਐੱਸ. ਆਈ. ਟੀ. ਦੇ ਮੁਖੀ ਪ੍ਰਬੋਧ ਕੁਮਾਰ ਤੇ ਹੋਰ ਮੈਂਬਰਾਂ ਨੇ ਖੁਦ ਨੂੰ ਇਸ ਤੋਂ ਵੱਖ ਕਰ ਲਿਆ ਹੈ। ਪ੍ਰਬੋਧ ਕੁਮਾਰ ਨੇ ਡੀ. ਜੀ. ਪੀ. ਨੂੰ ਚਿੱਠੀ ਲਿਖ ਕੇ ਸਾਫ ਤੌਰ 'ਤੇ ਕਿਹਾ ਹੈ ਕਿ ਚਾਲਾਨ ਤਿਆਰ ਕਰਦੇ ਸਮੇਂ ਐੱਸ. ਆਈ. ਟੀ. ਦੇ ਮੈਂਬਰਾਂ ਨੂੰ ਭਰੋਸੇ 'ਚ ਨਹੀਂ ਲਿਆ ਗਿਆ ਸੀ। ਇਨ੍ਹਾਂ ਮੈਂਬਰਾਂ ਦਾ ਕਹਿਣਾ ਹੈ ਕਿ ਕੁੰਵਰ ਨੇ ਚਾਲਾਨ 'ਤੇ ਉਸ ਸਮੇਂ ਸਾਈਨ ਕੀਤੇ, ਜਦੋਂ ਉਹ ਐੱਸ. ਆਈ. ਟੀ. ਦੇ ਮੈਂਬਰ ਨਹੀਂ ਸਨ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਵਲੋਂ ਹਟਾ ਦਿੱਤਾ ਗਿਆ ਸੀ। ਪ੍ਬੋਧ ਕੁਮਾਰ ਨੇ ਚਿੱਠੀ 'ਚ ਲਿਖਿਆ ਹੈ ਕਿ ਜੇਕਰ ਸਰਕਾਰ ਇਸ ਕੇਸ ਨੂੰ ਅਦਾਲਤ 'ਚ ਹਾਰਦੀ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਹੋਵੇਗੀ। 23 ਮਈ ਨੂੰ ਕੀਤੇ ਸੀ ਸਾਈਨ 5 ਅਪ੍ਰੈਲ, 2019 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਕੁੰਵਰ ਵਿਜੇ ਪ੍ਤਾਪ ਸਿੰਘ ਨੂੰ ਚੋਣ ਕਮਿਸ਼ਨ ਨੇ ਐੱਸ. ਆਈ. ਟੀ. 'ਚੋਂ ਬਾਹਰ ਕਰ ਦਿੱਤਾ ਸੀ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੋਣਾਂ ਖਤਮ ਹੁੰਦੇ ਹੀ ਕੁੰਵਰ ਨੂੰ ਦੁਬਾਰਾ ਐੱਸ. ਆਈ. ਟੀ. 'ਚ ਸ਼ਾਮਲ ਕੀਤਾ ਜਾਵੇਗਾ। 27 ਮਈ, 2019 ਨੂੰ ਚੋਣ ਜ਼ਾਬਤਾ ਖਤਮ ਹੁੰਦੇ ਹੀ ਦੁਬਾਰਾ ਕੁੰਵਰ ਨੂੰ ਐੱਸ. ਆਈ. ਟੀ. 'ਚ ਸ਼ਾਮਲ ਕਰਨ ਦੇ ਹੁਕਮ ਦਿੱਤੇ ਗਏ ਸਨ। ਉਂਝ ਕੁੰਵਰ ਨੇ ਐੱਸ. ਆਈ. ਟੀ. 'ਚ ਸ਼ਾਮਲ ਹੁੰਦੇ ਹੀ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ ਪਰ ਜਦੋਂ ਚਾਰਜਸ਼ੀਟ ਸਾਹਮਣੇ ਆਈ ਤਾਂ ਵੱਡਾ ਖੁਲਾਸਾ ਹੋਇਆ ਕਿ ਕੁੰਵਰ ਐੱਸ. ਆਈ. ਟੀ. 'ਚੋਂ ਹਟਾਏ ਜਾਣ ਤੋਂ ਬਾਅਦ ਵੀ ਕੰਮ ਕਰਦੇ ਰਹੇ ਅਤੇ 23 ਮਈ ਨੂੰ ਜਿਸ ਦਿਨ ਵੋਟਾਂ ਦੀ ਗਿਣਤੀ ਹੋ ਰਹੀ ਸੀ, ਉਸ ਦਿਨ ਉਨ੍ਹਾਂ ਨੇ ਚਾਰਜਸ਼ੀਟ 'ਤੇ ਸਾਈਨ ਕੀਤੇ। ਇਹ ਵੀ ਖੁਲਾਸਾ ਹੋਇਆ ਹੈ ਕਿ ਜਿਨ੍ਹਾਂ ਦਿਨਾਂ 'ਚ ਕੁੰਵਰ ਨੂੰ ਹਟਾਇਆ ਗਿਆ ਸੀ, ਉਨ੍ਹਾਂ ਦਿਨਾਂ 'ਚੇ 3 ਕੇਸ ਡਾਇਰੀਆਂ ਵੀ ਲਿਖੀਆਂ ਗਈਆਂ ਹਨ
ਮਨੋਰੰਜਨ
LATEST UPDATES
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ, ਵਿਦੇਸ਼ ਚ ਬਣੀ ਬੈਰੀਸਟਰ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਮਨਜੀਤ ਸਿੰਘ ਕਾਕਾ ਤੇ ਉਸ ਦੇ ਭਰਾ ਨੂੰ ਕਾਨੂੰਨੀ ਨੋਟਿਸ ਭੇਜਿਆ
ਭਵਾਨੀਗੜ (ਯੁਵਰਾਜ ਹਸਨ)ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ਤੇ ਪੈਸੇ ਲੈਣ ਦੇਣ ਦੀ ਵੀਡੀਓ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਏ ਵਿੱਚ ਵਾਇਰਲ...
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਇੰਦਰਜੀਤ ਸਿੰਘ ਮਾਝੀ ਨੂੰ ਸਦਮਾ.ਬੇਟੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ) ਇਲਾਕਾ ਭਵਾਨੀਗੜ ਦੀ ਨਾਮਵਾਰ ਵਿੱਦਿਅਕ ਸੰਸਥਾ ਨਿਓੂ ਗਰੇਸ਼ੀਅਸ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮਾਝੀ ਨੂੰ ਅੱਜ ਓੁਸ ਵੇਲੇ ਭਾਰੀ ਸਦ...
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
Advertisements