ਵਿਸ਼ਵ ਆਬਾਦੀ ਦਿਵਸ ਮੌਕੇ ਮੋਹਾਲੀ ਵਿੱਚ ਸੂਬਾ ਪੱਧਰੀ ਸਮਾਗਮ ਆਬਾਦੀ ਕੰਟਰੋਲ ’ਚ ਹੋਰ ਸੂਬਿਆਂ ਲਈ ਰੋਲ ਮਾਡਲ ਬਣ ਸਕਦੈ ਪੰਜਾਬ: ਬਲਬੀਰ ਸਿੰਘ ਸਿੱਧੂ