ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪੁਜੇ ਸਿੰਗਲਾ ਫ਼ਸਲਾਂ ਦੇ ਸਹੀ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼