ਸਾਇੰਸ ਪ੍ਰਦਰਸ਼ਨੀ ਮੌਕੇ ਸਕੂਲ ਵਿਦਿਆਰਥੀ ਅਤੇ ਸਟਾਫ।" />
   View Details << Back

ਸਾਇੰਸ ਪ੍ਰਦਰਸ਼ਨੀ ਮੌਕੇ ਸਕੂਲ ਵਿਦਿਆਰਥੀ ਅਤੇ ਸਟਾਫ।" />

ਪੜੋ ਪੰਜਾਬ" ਮੁਹਿੰਮ ਤਹਿਤ ਵਿਗਿਆਨ ਮੇਲੇ 'ਚ ਸਾਇੰਸ ਪ੍ਦਰਸ਼ਨੀ ਲਗਾਈ

ਭਵਾਨੀਗੜ, 25 ਸਤੰਬਰ () ਪੜੋ ਪੰਜਾਬ" ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਰਾਜਪੁਰਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ। ਜਿਸ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਵੱਲੋਂ ਸਾਇੰਸ ਵਿਸ਼ੇ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ। ਮੇਲੇ ਦਾ ਆਯੋਜਨ ਸਾਇੰਸ ਅਧਿਆਪਕਾ ਰਜਨੀ ਬਾਲਾ ਦੀ ਅਗਵਾਈ ਵਿੱਚ ਕੀਤਾ ਗਿਆ ਅਤੇ ਜਿਲਾ ਮੈਂਟਰ ਹਰਮਨਦੀਪ ਸਿੰਘ ਨੇ ਵਿਸ਼ੇਸ ਤੌਰ 'ਤੇ ਮੇਲੇ ਵਿੱਚ ਸਮੂਲੀਅਤ ਕਰ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਇੰਚਾਰਜ ਮਾਲਵਿੰਦਰ ਸਿੰਘ ਤੇ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਾਇੰਸ ਪ੍ਦਰਸ਼ਨੀ ਲਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਮੈਬਰ ਸਮੇਤ ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਮੌਜੂਦ ਸਨ।
ਸਾਇੰਸ ਪ੍ਰਦਰਸ਼ਨੀ ਮੌਕੇ ਸਕੂਲ ਵਿਦਿਆਰਥੀ ਅਤੇ ਸਟਾਫ।


   
  
  ਮਨੋਰੰਜਨ


  LATEST UPDATES











  Advertisements