ਹੈਰੀਟੇਜ ਸਕੂਲ ਦੇ ਵਿਦਿਆਰਥੀਆਂ ਨੈਸ਼ਨਲ ਪੱਧਰੀ ਖੇਡਾਂ ਚ ਮਾਰੀਆਂ ਮੱਲਾਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਮੀਨੁ ਸੂਦ ਨੇ ਕੀਤਾ ਸਨਮਾਨਿਤ