View Details << Back

ਇੰਦਰਜੀਤ ਸਿੰਘ ਨੂੰ ਵੱਖ - ਵੱਖ ਸਮਾਜਿਕ,ਧਾਰਮਿਕ ਤੇ ਰਾਜਨੀਤਕ ਆਗੂਆਂ ਵੱਲੋਂ ਸ਼ਰਧਾਜਲੀਆਂ ਭੇਂਟ

ਲੌਂਗੋਵਾਲ,2 ਅਪ੍ਰੈਲ (ਮਾਲਵਾ ਬਿਓੂਰੋ)- ਪੱਤਰਕਾਰ ਜਗਸੀਰ ਲੌਂਗੋਵਾਲ ਦੇ ਛੋਟੇ ਭਰਾ ਇੰਦਰਜੀਤ ਸਿੰਘ ਜੋ ਕੇ 36 ਸਾਲ ਦੀ ਨੌਜਵਾਨ ਅਵਸਥਾ ਵਿੱਚ ਸੰਖੇਪ ਬਿਮਾਰੀ ਕਾਰਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ।ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਥਾਨਕ ਗੁਰਦਵਾਰਾ ਸਾਹਿਬ ਬਾਬਾ ਆਲਾ ਸਿੰਘ ਦੀ ਢਾਬ ਪੱਤੀ ਵਡਿਆਣੀ ਵਿਖੇ ਹੋਇਆ।ਇਸ ਮੌਕੇ ਬਾਬਾ ਧਰਮ ਸਿੰਘ ਲੱਡਾ ਵੱਲੋਂ ਵੈਰਾਗਮਈ ਕੀਰਤਨ ਕਰਨ ਉਪਰੰਤ ਅੰਤਿਮ ਅਰਦਾਸ ਕੀਤੀ ਗਈ ।
ਇਸ ਸਮੇ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ,ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ,ਹਲਕਾ ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਮਨ ਅਰੋੜਾ , ਪੀਆਰਟੀਸੀ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਸ.ਵਿਨਰਜੀਤ ਸਿੰਘ ਖਡਿਆਲ , ਸੀਨੀਅਰ ਕਾਂਗਰਸੀ ਆਗੂ ਦਰਸਨ ਸਿੰਘ ਕਾਂਗੜਾ, ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ ਆਰਐੱਸਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ,ਸੀਟੂ ਦੇ ਸੂਬਾਈ ਆਗੂ ਕਾਮਰੇਡ ਦਲਜੀਤ, ਗੋਰਾ, ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ ,ਕਾਂਗਰਸ ਦੇ ਸਿਟੀ ਪ੍ਰਧਾਨ ਵਿਜੇੈ ਗੋਇਲ, ਨੌਜਵਾਨ ਕਾਂਗਰਸੀ ਆਗੂ ਬਬਲੂ ਸਿੰਗਲਾ, ਬੀਬੀ ਭਾਨੀ ਸਕੂਲ ਦੇ ਚੇਅਰਮੈਨ ਗੁਰਜੰਟ ਸਿੰਘ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆ, ਕਾਂਗਰਸੀ ਆਗੂ ਬਲਵੰਤ ਸਿੰਘ ਗੁੰਮਟੀ ਵਾਲਾ ,ਕੌਂਸਲਰ ਨਸੀਬ ਕੌਰ ਚੋਟੀਆਂ, ਕੌਂਸਲਰ ਕਾਲਾ ਸਿੰਘ ,ਕੌਂਸਲਰ ਸ਼ੁਕਰਪਾਲ ਸਿੰਘ, ਸੀਨੀਅਰ ਆਗੂ ਸਿਸ਼ਨਪਾਲ ਗਰਗ , ਕੌਂਸਲਰ ਰਣਜੀਤ ਸਿੰਘ ਕੂਕਾ , ਕੌਂਸਲਰ ਗੁਰਮੀਤ ਸਿੰਘ ਲੱਲੀ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਰਿੰਦਰ ਸਿੰਘ ਨੰਦੂ , ਕੌਂਸਲਰ ਜਗਜੀਤ ਸਿੰਘ ਕਾਲਾ ਦੁਲਟ, ਸੀਨੀਅਰ ਕਾਂਗਰਸੀ ਆਗੂ ਬੁੱਧ ਰਾਮ ਗਰਗ ,ਕਾਂਗਰਸੀ ਆਗੂ ਅਮ੍ਰਿਤਪਾਲ ਸਿੰਗਲਾ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਰਕਲ ਲੌਂਗੋਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਤਰਕਸ਼ੀਲ ਸੁਸਾਇਟੀ ਦੇ ਆਗੂ ਮਾਸਟਰ ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਸਿੰਘ, ਬੀਰਬਲ ਸਿੰਘ, ਸਲਾਈਟ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਜੁਝਾਰ ਲੌਂਗੋਵਾਲ , ਕਾਂਗਰਸ ਜ਼ਿਲ੍ਹਾ ਤਾਲਮੇਲ ਸੈੱਲ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ, ਪੱਤਰਕਾਰ ਦੇਵਿੰਦਰ ਵਸ਼ਿਸ਼ਟ, ਪੱਤਰਕਾਰ ਸ਼ੇਰ ਸਿੰਘ ਖੰਨਾ, ਪੱਤਰਕਰਾਰ ਵਿਨੋਦ ਸ਼ਰਮਾ, ਪੱਤਰਕਾਰ ਸੁਖਪਾਲ ਦੌਸੜ, ਪੱਤਰਕਾਰ ਵਿਜੈ ਸ਼ਰਮਾ, ਪੱਤਰਕਾਰ ਰਵੀ ਸ਼ਰਮਾ, ਪੱਤਰਕਾਰ ਕੁਲਦੀਪ ਅੱਤਰੀ, ਪੱਤਰਕਾਰ ਪ੍ਰਦੀਪ ਸੱਪਲ ,ਪੱਤਰਕਾਰ ਹਰਪਾਲ ਸਿੰਘ ,ਪੱਤਰਕਾਰ ਬਲਜਿੰਦਰ ਚੌਹਾਨ, ਪੱਤਰਕਾਰ ਗੋਪਾਲ ਮਿੱਤਲ , ਪੱਤਰਕਾਰ ਮੱਖਣ ਸ਼ਾਹਪੁਰ,
ਪੱਤਰਕਾਰ ਗੁਰਸੇਵਕ ਰਾਏਕੋਟ,ਮਨੀ ਸਰਾਓ ,ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ,ਜਸਵਿੰਦਰ ਸਰਮਾਂ ਪ੍ਧਾਨ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਤੇ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਅੰਤਿਮ ਅਰਦਾਸ ਵਿੱਚ ਪਹੁੰਚਕੇ ਸਵਰਗੀ ਇੰਦਰਜੀਤ ਸਿੰਘ ਨੂੰ ਸਰਧਾ ਦੇ ਫੁੱਲ ਭੇਟ ਕੀਤੇ ।


   
  
  ਮਨੋਰੰਜਨ


  LATEST UPDATES











  Advertisements