ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ ਦੀਵਾਨ ਹਾਲ ’ਚ ਮਰੀਜ਼ਾਂ ਲਈ ਲਗਾਏ ਜਾਣਗੇ 25 ਬੈਡ, ਮਿਲਣਗੀਆਂ ਮੈਡੀਕਲ ਸੇਵਾਵਾਂ