ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਪੰਜਾਬ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ
ਚੰਡੀਗੜ੍ਹ:
ਬੇਮੌਸਮੀ ਬਾਰਸ਼ ਨੇ ਫਿਰ ਕਿਸਾਨਾਂ ਉੱਪਰ ਕਹਿਰ ਵਰ੍ਹਾਇਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚੋਂ ਬਾਰਸ਼ ਨਾਲ ਫਸਲਾਂ ਦੇ ਨੁਕਸਾਨ ਦੀਆਂ ਖਬਰਾਂ ਆ ਰਹੀਆਂ ਹਨ। ਹਾਸਲ ਰਿਪੋਰਟਾਂ ਮੁਤਾਬਕ ਇੱਕ ਪਾਸੇ ਖੇਤਰਾਂ ਵਿੱਚ ਖੜ੍ਹੀਆਂ ਫਸਲਾਂ ਵਿੱਛ ਗਈਆਂ ਹਨ ਤੇ ਦੂਜੇ ਪਾਸੇ ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਬਾਰਸ਼ ਨਾਲ ਭਿੱਜ ਗਈ ਹੈ। ਇਸ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਹੋਰ ਰੁਲਣਾ ਪੈ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦੀ ਵਾਢੀ ਦੌਰਾਨ ਮਾਝੇ ਤੇ ਦੋਆਬਾ ਸਣੇ ਦਰਜਨ ਦੇ ਕਰੀਬ ਜ਼ਿਲ੍ਹਿਆਂ ‘ਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਸ਼ਨੀਵਾਰ ਦੇਰ ਸ਼ਾਮ ਅਚਾਨਕ ਬਦਲੇ ਮੌਸਮ ਕਾਰਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ ਤੇ ਫਾਜ਼ਿਲਕਾ ਸਣੇ ਹੋਰਨਾਂ ਖੇਤਰਾਂ ਵਿੱਚ ਖੇਤਾਂ ‘ਚ ਪੱਕੀ ਫ਼ਸਲ ਨੁਕਸਾਨੀ ਗਈ ਹੈ। ਅੱਜ ਸਵੇਰੇ ਵੀ ਕਈ ਥਾਈਂ ਬਾਰਸ਼ ਪਈ ਹੈ।
ਹਾਸਲ ਰਿਪੋਰਟਾਂ ਮੁਤਾਬਕ ਪੰਜਾਬ ਦੇ ਖੇਤਾਂ ‘ਚ ਇੱਕ ਪਾਸੇ ਝੋਨੇ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ, ਉੱਥੇ ਨਾਲ ਹੀ ਮੰਡੀਆਂ ਵਿੱਚ ਫ਼ਸਲ ਦੀ ਤੁਲਾਈ ਦਾ ਕੰਮ ਵੀ ਜਾਰੀ ਹੈ। ਮੀਂਹ ਤੇ ਗੜਿਆਂ ਨੇ ਮੰਡੀਆਂ ਵਿਚਲੇ ਖਰੀਦ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ, ਜਿੱਥੇ ਖੁੱਲ੍ਹੇ ਆਸਮਾਨ ਹੇਠ ਢੇਰੀ ਕੀਤੀ ਝੋਨੇ ਦੀ ਫ਼ਸਲ ਬਚਾਉਣ ਲਈ ਕਿਸਾਨ ਨੂੰ ਖੁੱਜਲ-ਖੁਆਰ ਹੋਣਾ ਪੈ ਰਿਹਾ ਹੈ।
ਅਹਿਮ ਗੱਲ਼ ਹੈ ਕਿ ਪਹਿਲਾਂ ਹੀ ਕਿਸਾਨ ਨੂੰ ਫ਼ਸਲਾਂ ‘ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਮੰਡੀਆਂ ਵਿੱਚ ਕਈ-ਕਈ ਦਿਨ ਰੁਲਣਾ ਪੈ ਰਿਹਾ ਸੀ, ਹੁਣ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸੂਬੇ ‘ਚ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਨਰਮੇ ਦੀ ਫ਼ਸਲ ‘ਤੇ ਵੀ ਅਸਰ ਪਿਆ ਹੈ। ਮੀਂਹ ਕਾਰਨ ਜਿੱਥੇ ਨਰਮੇ ਦਾ ਚੁਗਾਈ ਦਾ ਕੰਮ ਰੁਕ ਗਿਆ ਹੈ ਉੱਥੇ ਹੀ ਚੁਗਿਆ ਨਰਮਾ ਵੀ ਭਿੱਜਣ ਕਾਰਨ ਖਰਾਬ ਹੋਣ ਦਾ ਖਦਸ਼ਾ ਹੈ।
ਮਨੋਰੰਜਨ
LATEST UPDATES
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ, ਵਿਦੇਸ਼ ਚ ਬਣੀ ਬੈਰੀਸਟਰ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ ਨੇ ਮਨਜੀਤ ਸਿੰਘ ਕਾਕਾ ਤੇ ਉਸ ਦੇ ਭਰਾ ਨੂੰ ਕਾਨੂੰਨੀ ਨੋਟਿਸ ਭੇਜਿਆ
ਭਵਾਨੀਗੜ (ਯੁਵਰਾਜ ਹਸਨ)ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ਤੇ ਪੈਸੇ ਲੈਣ ਦੇਣ ਦੀ ਵੀਡੀਓ ਪ੍ਰਿੰਟ ਮੀਡੀਆ ਅਤੇ ਸੋਸ਼ਲ ਮੀਡੀਏ ਵਿੱਚ ਵਾਇਰਲ...
ਭਵਾਨੀਗੜ ਦੀ ਬੇਟੀ ਨੇ ਕੈਨੇਡਾ ਚ ਮਾਰੀ ਵੱਡੀ ਮੱਲ
ਭਵਾਨੀਗੜ (ਗੁਰਵਿੰਦਰ ਸਿੰਘ) ਸਿਆਣੇ ਕਿਹਾ ਕਰਦੇ ਨੇ ਕਿ ਓੁਸ ਮਾਲਕ ਦੀਆ ਲੀਖੀਆ ਓੁਹੀ ਜਾਣੇ ਤੇ ਰੱਬ ਪਤਾ ਨਹੀ ਕਦੋ ਕਿਵੇ ਅਤੇ ਕਿਥੇ ਤੁਹਾਡੀ ਬਾਹ ਫੜ ਲਵੇ ਤੇ ਓ...
ਇੰਦਰਜੀਤ ਸਿੰਘ ਮਾਝੀ ਨੂੰ ਸਦਮਾ.ਬੇਟੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ) ਇਲਾਕਾ ਭਵਾਨੀਗੜ ਦੀ ਨਾਮਵਾਰ ਵਿੱਦਿਅਕ ਸੰਸਥਾ ਨਿਓੂ ਗਰੇਸ਼ੀਅਸ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮਾਝੀ ਨੂੰ ਅੱਜ ਓੁਸ ਵੇਲੇ ਭਾਰੀ ਸਦ...
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
Advertisements