View Details << Back

ਵੱਡੀ ਖ਼ਬਰ: ਕੈਪਟਨ ਅਮਰਿੰਦਰ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫ਼ਾ, 7 ਪੇਜ਼ਾਂ ‘ਤੇ ਲਿਖੀ ਨਾਰਾਜ਼ਗੀ

ਮਾਲਵਾ ਬਿਊਰੋ , ਚੰਡੀਗੜ੍ਹ
ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਪਾਰਟੀ ਤੋਂ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਰੀਬ 7 ਸਫਿਆਂ ਦਾ ਅਸਤੀਫ਼ਾ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਹੈ।


   
  
  ਮਨੋਰੰਜਨ


  LATEST UPDATES











  Advertisements