View Details << Back

ਮੋਦੀ ਸਰਕਾਰ ਦਾ ਦੀਵਾਲੀ ‘ਤੇ ਤੋਹਫ਼ਾ; ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਹੋਇਆ ਸਸਤਾ

ਮਾਲਵਾ ਬਿਊਰੋ, ਨਵੀਂ ਦਿੱਲੀ
ਮੋਦੀ ਸਰਕਾਰ ਨੇ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਭਾਰਤ ਵਾਸੀਆਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ।
ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ।


   
  
  ਮਨੋਰੰਜਨ


  LATEST UPDATES











  Advertisements