View Details << Back

ਸ੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋ ਕਾਨੂੰਨ ਰੱਦ ਕਰਵਾਉਣ ਦੀ ਖੁਸ਼ੀ ਚ ਵੰਡੇ ਲੱਡੂ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਅੱਜ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਜੀ ਤੇ ਪਰਮਿੰਦਰ ਸਿੰਘ ਢੀਂਡਸਾ ਜੀ ਦੇ ਨਿਰਦੇਸ਼ਾਂ ਤੇ ਕੇਂਦਰ ਸਰਕਾਰ ਵੱਲੋਂ ਕਾਲੇ ਕਨੂੰਨਾਂ ਨੂੰ ਵਾਪਸ ਲਿਆ ਗਿਆ ਗੁਰਤੇਜ ਸਿੰਘ ਸੂਬਾ ਮੀਤ ਪ੍ਰਧਾਨ ਤੇ ਇੰਦਰਜੀਤ ਸਿੰਘ ਤੂਰ ਜੀ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਭਵਾਨੀਗੜ੍ਹ ਵਿਖੇ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਵਿਚ ਅਰਦਾਸ ਕੀਤੀ ਗਈ ਇਸ ਉਪਰੰਤ ਪੰਜਾਬ ਪੱਲੇਦਾਰ ਮਜ਼ਦੂਰ ਦਲ ਪੰਜਾਬ ਦੇ ਵਰਕਰਾਂ ਵਿੱਚ ਤੇ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਉਪਰੇਟਰ ਐਸੋਸੀਏਸ਼ਨ ਭਵਾਨੀਗੜ੍ਹ ਦੇ ਸਮੂਹ ਉਪਰੇਟਰਾਂ ਨੂੰ ਲੱਡੂ ਵੰਡ ਕੇ ਜਿੱਤ ਦੀ ਖੁਸ਼ੀ ਮਨਾਈ ਗਈ ਇਸ ਉਪਰੰਤ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਸੰਯੁਕਤ ਵਲੋ ਸਮੂਹ ਦੇਸ ਵਾਸੀਆਂ ਨੂੰ ਕਿਸਾਨਾਂ ਦੀ ਜਿੱਤ ਦੀਆਂ ਬਹੁਤ ਸਾਰੀਆਂ ਮੁਬਾਰਕਾਂ ਇਸ ਮੋਕੇ ਉਹਨਾਂ ਨਾਲ ਰਾਮ ਸਿੰਘ ਮੱਟਰਾਂ ਨਿਹਾਲ ਨੰਦਗੜ੍ਹ ਕੁਲਵਿੰਦਰ ਭੱਟੀਵਾਲ ਧਰਮਿੰਦਰ ਸਿੰਘ ਭੱਟੀਵਾਲ ਖੁਰਦ ਜਗਦੀਸ਼ ਸਿੰਘ ਬਲਿਆਲ ਹਰਜੀਤ ਸਿੰਘ ਬੀਟਾ ਅਜੈਬ ਸਿੰਘ ਗਹਿਲਾਂ ਜਗਸੀਰ ਸਿੰਘ ਖੇੜੀ ਚੰਦਵਾਂ ਹਰਵਿੰਦਰ ਸਿੰਘ ਸੰਜੇ ਖੇੜੀ ਚੰਦਵਾਂ ਹੋਰ ਆਗੂ ਹਾਜ਼ਰ ਸਨ।

   
  
  ਮਨੋਰੰਜਨ


  LATEST UPDATES











  Advertisements