View Details << Back

ਵੱਡੀ ਖ਼ਬਰ: ਪਟਿਆਲਾ ਪੁਲਿਸ ਨੇ ਲੱਖਾ ਸਿਧਾਣਾ ਕੀਤਾ ਗ੍ਰਿਫਤਾਰ

ਪਟਿਆਲਾ :
ਪੰਜਾਬੀ ਯੂਨੀਵਰਸਿਟੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਪੁੱਜਣ ਤੋਂ ਪਹਿਲਾਂ ਲੱਖਾ ਸਧਾਣਾ (Lakha Sidhana) ‘ਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ‘ਚ ਪੁੱਜ ਗਿਆ।

ਉਸ ਦੀ ਪਛਾਣ ਹੁੰਦਿਆਂ ਹੀ ਪੁਲਿਸ ਹਰਕਤ ‘ਚ ਆਈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਦੋਂਕਿ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਲੱਖੇ ਨੂੰ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ।


   
  
  ਮਨੋਰੰਜਨ


  LATEST UPDATES











  Advertisements