View Details << Back

ਕੈਪਟਨ ਅਮਰਿੰਦਰ ਨੇ ਐਲਾਨੇ 6 ਹੋਰ ਜ਼ਿਲ੍ਹਾ ਪ੍ਰਧਾਨ, ਵੇਖੋ ਲਿਸਟ

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਲੋਕ ਕਾਂਗਰਸ ਦੇ ਮੁਖੀ ਅਤੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਅਗਾਮੀ ਚੋਣਾਂ ਦੀਆਂ ਤਿਆਰੀਆਂ ਖਿੱਚਦਿਆਂ ਹੋਇਆ 6 ਹੋਰ ਜ਼ਿਲ੍ਹਾ ਪ੍ਰਧਾਨ ਐਲਾਨ ਕਰਦਿਆਂ ਇੱਕ ਪੱਤਰ ਜਾਰੀ ਕੀਤਾ ਹੈ।

ਜਾਰੀ ਲਿਸਟ ਦੇ ਮੁਤਾਬਕ, ਪੰਜਾਬ ਦੇ ਜਿਨ੍ਹਾਂ 6 ਜ਼ਿਲ੍ਹਿਆਂ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ, ਉਹਨਾਂ ਵਿਚ ਬਰਨਾਲਾ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਸ਼ਾਮਲ ਹਨ।

ਹੇਠਾਂ ਵੇਖੋ ਲਿਸਟ


   
  
  ਮਨੋਰੰਜਨ


  LATEST UPDATES











  Advertisements