ਮਨੋਰੰਜਨ
ਲਾਈਫ ਸਟਾਈਲ
ਵਪਾਰਕ
ਖੇਡ
ਸਿਹਤ ਦਰਪਣ
ਰਾਜਨੀਤੀ
ਧਰਮ
ਸੰਪਾਦਕੀ/ਲੇਖ
ਸਮਾਜ
ਬਾਲ ਸੰਸਾਰ
ਨਾਰੀ,ਘਰ ਸੰਸਾਰ
Facebook
YouTube
MALWA MV TV
Home
Punjab
India
International
Be a Reporter
Videos
Blogs
Contact Us
Login
View Details
<< Back
ਵੱਡੀ ਖ਼ਬਰ: ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਸਜ਼ਾ ਹੋਵੇਗੀ ਘੱਟ?
ਚੰਡੀਗੜ੍ਹ
ਸਾਧਵੀਆਂ ਦੇ ਨਾਲ ਬਲਾਤਕਾਰ ਕਰਨ, ਪੱਤਰਕਾਰ ਦਾ ਕਤਲ ਕਰਨ ਤੋਂ ਇਲਾਵਾ ਰਣਜੀਤ ਸਿੰਘ ਹੱਤਿਆ ਕਾਂਡ ਦੇ ਕੇਸਾਂ ਵਿੱਚ ਜੇਲ੍ਹ ਦੇ ਅੰਦਰ ਸਜ਼ਾਵਾਂ ਕੱਟ ਰਿਹਾ ਰਾਮ ਰਹੀਮ ਜੇਲ੍ਹ ਤੋਂ ਬਾਅਦ ਨਿਕਲ ਲਈ ਲਗਾਤਾਰ ਹੱਥਕੰਡੇ ਅਪਣਾ ਰਿਹਾ ਹੈ। ਹੁਣ ਰਾਮ ਰਹੀਮ ਨੇ ਸਜ਼ਾ ਘਟਵਾਉਣ ਦੇ ਲਈ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਖ਼ਬਰਾਂ ਮੁਤਾਬਿਕ ਸੋਮਵਾਰ ਨੂੰ ਹਾਈ ਕੋਰਟ ਦੇ ਜਸਟਿਸ ਏਜੀ ਮਸੀਹ ਤੇ ਜਸਟਿਸ ਸੰਦੀਪ ਮੌਦਗਿਲ ‘ਤੇ ਆਧਾਰਿਤ ਬੈਂਚ ਨੇ ਰਾਮ ਰਹੀਮ ਦੀ ਅਪੀਲ ਨੂੰ ਐਡਮਿਟ ਕਰਦੇ ਹੋਏ ਜੁਰਮਾਨੇ ਦੀ ਰਕਮ ‘ਤੇ ਰੋਕ ਲਗਾਉਂਦਿਆਂ ਵੱਡੀ ਰਾਹਤ ਦਿੱਤੀ ਹੈ।
18 ਅਕਤੂਬਰ ਨੂੰ ਪੰਚਕੂਲਾ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਤੇ ਚਾਰ ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ। ਕੋਰਟ ਨੇ ਰਾਮ ਰਹੀਮ ‘ਤੇ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ ਜਦਕਿ ਬਾਕੀ ਮੁਲਜ਼ਮਾਂ ਨੂੰ 50-50 ਹਜ਼ਾਰ ਦਾ ਜੁਰਮਾਨਾ ਲਗਾਇਆ ਗਿਆ ਸੀ। ਪੰਚਕੂਲਾ ਦੀ ਅਦਾਲਤ ਨੇ ਹੱਤਿਆ ਦੇ ਮਾਮਲੇ ‘ਚ ਰਾਮ ਰਹੀਮ ਤੇ ਚਾਰ ਹੋਰ ਕ੍ਰਿਸ਼ਨਪਾਲ, ਜਸਬੀਰ ਸਿੰਘ, ਅਵਤਾਰ ਸਿੰਘ ਤੇ ਸਬਦਿਲ ਨੂੰ 8 ਅਕਤੂਬਰ ਨੂੰ ਦੋਸ਼ੀ ਠਹਿਰਾਇਆ ਸੀ। ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 2002 ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਕ ਅਣਪਛਾਤੇ ਪੱਤਰ ਪ੍ਰਸਾਰਿਤ ਕਰਨ ‘ਚ ਸ਼ੱਕੀ ਭੂਮਿਕਾ ਕਾਰਨ ਉਸ ਦੀ ਹੱਤਿਆ ਕੀਤੀ ਗਈ ਸੀ। ਇਸ ਪੱਤਰ ‘ਚ ਦੱਸਿਆ ਗਿਆ ਸੀ ਕਿ ਡੇਰਾ ਮੁਖੀ ਡੇਰਾ ਹੈੱਡਕੁਆਰਟਰ ‘ਚ ਕਿਵੇਂ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਦਾ ਹੈ। ਸੀਬੀਆਈ ਮੁਤਾਬਕ, ਡੇਰਾ ਮੁਖੀ ਰਾਮ ਰਹੀਮ ਦਾ ਮੰਨਣਾ ਸੀ ਕਿ ਇਸ ਅਣਪਛਾਤੇ ਪੱਤਰ ਨੂੰ ਪ੍ਰਕਾਸ਼ਿਤ ਕਰਨ ਪਿੱਛੇ ਰਣਜੀਤ ਸਿੰਘ ਸੀ ਤੇ ਉਸ ਨੇ ਉਸ ਦੀ ਹੱਤਿਆ ਦੀ ਸਾਜ਼ਿਸ਼ ਘੜੀ। ਗੁਰਮੀਤ ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ 2017 ‘ਚ ਦੋ ਪੈਰੋਕਾਰਾਂ ਨਾਲ ਜਬਰ ਜਨਾਹ ਦੇ ਜੁਰਮ ‘ਚ 20 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਵੀ ਉਨ੍ਹਾੰ ਨੂੰ ਉਮਰਕੈਦ ਦੀ ਸਜ਼ਾ ਹੋ ਚੁੱਕੀ ਹੈ।
ਮਨੋਰੰਜਨ
LATEST UPDATES
ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ ਨੂੰ ਸਦਮਾ ਮਾਤਾ ਜੀ ਦਾ ਹੋਇਆ ਦਿਹਾਂਤ
ਭਵਾਨੀਗੜ (ਯੁਵਰਾਜ ਹਸਨ)ਬਲਾਕ ਸੰਮਤੀ ਭਵਾਨੀਗੜ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵਰਿੰਦਰ ਪੰਨਵਾਂ ਨੂੰ ਓੁਸ ਵੇਲੇ ਭਾਰੀ ਸਦਮਾ ਲੱਗਿਆ ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ
ਚੰਡੀਗੜ (ਰਸ਼ਪਿੰਦਰ ਸਿੰਘ) ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਸੰਯੁਕਤ ਡਾਇਰੈਕਟਰ ਵਜੋਂ ਤਾਇਨਾਤ ਸਮਰਪਿਤ ਸਿੱਖ ਅਧਿਕਾਰੀ ਹਰਜੀਤ ਸਿੰਘ ਗਰੇ...
ਉਮੀਦਵਾਰਾਂ ਨੂੰ ‘ਸੁਵਿਧਾ ਐਪ‘ ਰਾਹੀਂ ਆਨਲਾਈਨ ਮਿਲੇਗੀ ਸਿਆਸੀ ਰੈਲੀਆਂ, ਮੀਟਿੰਗਾਂ ਤੇ ਲਾਊਡ ਸਪੀਕਰਾਂ ਦੀ ਵਰਤੋਂ ਦੀ ਪ੍ਰਵਾਨਗੀ
ਸੰਗਰੂਰ (ਗੁਰਵਿੰਦਰ ਸਿੰਘ)ਭਾਰਤੀ ਚੋਣ ਕਮਿਸ਼ਨ ਵੱਲੋਂ ਬਣਾਈ ਗਈ ‘ਸੁਵਿਧਾ ਐਪ‘ ਰਾਹੀਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਨੂੰ ਆਨਲਾਈਨ...
ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ
ਸਿਰਸਾ: 29 ਅਕਤੂਬਰ:(ਬਿਓੂਰੋ)ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ ਅਤੇ ਖਾਹਿਸ਼ਾਂ ਨੂੰ ਜ਼ੁਬਾਨ ਪ੍ਰਦਾਨ ਕਰ...
ਜੀਰੀ ਦੀ ਪਹਿਲੀ ਢੇਰੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹ ਤੇ ਲਿਆਦੀਆ ਰੋਣਕਾ
ਭਵਾਨੀਗੜ੍ਹ ,28ਸਤੰਬਰ (ਯੁਵਰਾਜ ਹਸਨ) ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਈ ਸਾਲਾਂ ਬਾਅਦ ਬਾਸਮਤੀ ਜੀਰੀ ਦੀ ਪਲੇਠੀ ਟਰਾਲੀ ਨੇ ਅਨਾਜ ਮੰਡੀ ਦੇ ਆੜਤੀਆ ਦੇ ਮੂੰਹਾ ਤ...
ਪੋਸ਼ਣ ਮਹਾ ਸਮਾਰੋਹ ਦਾ ਆਯੋਜਨ
ਸੰਗਰੂਰ (ਗੁਰਵਿੰਦਰ ਸਿੰਘ ਰੋਮੀ/ ਯੁਵਰਾਜ ਹਸਨ)ਸੰਗਰੂਰ)ਪੋਸ਼ਣ ਅਭਿਆਨ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਭਾਰਤ ਸਰਕਾਰ ਦੇ ਇੱਕ ਪ੍ਰਮੁੱਖ ਪ੍ਰੋਗਰਾਮ ...
ਦੋ ਲੱਖ ਰੁਪਏ ਤੱਕ ਸਕਾਲਰਸ਼ਿਪ ਲੈਣ ਦੀ ਰਜਿਸਟਰੇਸ਼ਨ ਦੀ ਮਿਤੀ 13 ਅਗਸਤ ਤੱਕ
ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਮਿਸ਼ਨ ਫਤਹਿ ਦਾ ਆਗਾਜ਼ ਕੀਤਾ ਗਿਆ ਸੀ ਜਿਸ ਤਹਿਤ ਪੰਜਾਬ ਦੇ ਹੋਣਹਾਰ ਪਰੰਤੂ ਆਰਥਿਕ ਤੌਰ...
ਹਰਜੀਤ ਸਿੰਘ ਗਰੇਵਾਲ ਦੀ ਲੰਮੀ ਜਦੋ ਜਹਿਦ ਤੋ ਬਾਦ ਰਾਸ਼ਟਰੀ ਖੇਡਾਂ ’ਚ ਸ਼ਾਮਲ ਹੋਇਆ ਗੱਤਕਾ
ਭਵਾਨੀਗੜ੍ਹ, 18 ਮਈ (ਯੁਵਰਾਜ ਹਸਨ) : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਸ੍ਰ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੀ ਅਣਥੱਕ ਮਿਹਨਤ ਰੰਗ ਲਿਆਈ...
ਨਿਵੇਕਲੀ ਪਹਿਲ.ਪੁਰਾਣੇ ਵਿਦਿਆਰਥੀਆਂ ਤੇ ਪੁਰਾਣੇ ਅਧਿਆਪਕਾ ਦੀ ਇਕੱਰਤਾ 6 ਮਾਰਚ ਨੂੰ ਸਰਕਾਰੀ ਸਕੂਲ (ਲੜਕੇ) ਭਵਾਨੀਗੜ ਚ
ਭਵਾਨੀਗੜ (ਗੁਰਵਿੰਦਰ ਸਿੰਘ) ਪੁਰਾਣੀਆ ਯਾਦਾਂ ਨੂੰ ਤਾਜਾ ਰੱਖਣ ਲਈ ਸ਼੍ਰੀ ਰਾਜਿੰਦਰ ਕੁਮਾਰ ਸ਼ਰਮਾ ਰਿਟਾਇਰਡ ਮੁੱਖ ਅਧਿਆਪਕ ਅਤੇ ਪੁਰਾਣੇ ਵਿਦਿਆਰਥੀ ਜਿੰਨਾ ਵਿੱ...
Advertisements