View Details << Back

ਵੱਡੀ ਖ਼ਬਰ: ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਾਰੀ ਪੱਤਰ ਦੇ ਮੁਤਾਬਿਕ, ਸਰਦੀ ਦੀਆਂ ਛੁੱਟੀਆਂ 24 ਦਸੰਬਰ 2021 ਤੋਂ 31 ਦਸੰਬਰ 2021 ਤੱਕ ਕੀਤੀਆਂ ਗਈਆਂ ਗਈਆਂ ਹਨ।


   
  
  ਮਨੋਰੰਜਨ


  LATEST UPDATES











  Advertisements