View Details << Back

ਪੰਜਾਬ ਸਰਕਾਰ ਵੱਲੋਂ ਇਸ ਜਿਲੇ ਚ ਛੁੱਟੀ ਦਾ ਐਲਾਨ

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲਾ ਫਤਹਿਗੜ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲਾ ਫਤਹਿਗੜ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।


   
  
  ਮਨੋਰੰਜਨ


  LATEST UPDATES











  Advertisements