View Details << Back

ਸੁਖਬੀਰ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖ਼ਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

ਮਾਲਵਾ ਬਿਊਰੋ, ਚੰਡੀਗੜ੍ਹ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖ਼ਡੂਰ ਸਾਹਿਬ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ।

ਦੱਸਣਾ ਬਣਦਾ ਹੈ ਕਿ, ਪਿਛਲੇ ਦਿਨੀਂ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਸੰਯੁਕਤ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਬਾਦਲ ਦੇ ਵਿੱਚ ਸ਼ਾਮਲ ਹੋਏ ਸਨ।


   
  
  ਮਨੋਰੰਜਨ


  LATEST UPDATES











  Advertisements