View Details << Back

CM ਚੰਨੀ ਵਲੋਂ 70000 ਵਰਕਰਾਂ ਦੇ ਮਸਲੇ ਹੱਲ ਕਰਨ ਦਾ ਫ਼ੈਸਲਾ, ਪੜ੍ਹੋ ਕਿਸ ਦਿਨ ਮਿਲੇਗੀ ਖੁਸ਼ਖਬਰੀ

ਮਾਲਵਾ ਬਿਊਰੋ, ਚੰਡੀਗੜ੍ਹ

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਵਲੋਂ ਹੋਰਨਾਂ ਵਰਗਾਂ ਦੇ ਨਾਲ ਨਾਲ 70 ਹਜ਼ਾਰ ਵਰਕਰਾਂ ਦੇ ਮਸਲੇ ਪੱਕੇ ਤੌਰ ‘ਤੇ ਹੱਲ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ 70000 ਵਰਕਰ ਕਿਹੜੇ ਹੋਣਗੇ, ਜਿਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ, ਇਹ ਤਾਂ ਕੱਲ 30 ਦਸੰਬਰ ਨੂੰ ਪਤਾ ਲੱਗ ਜਾਵੇਗਾ। ਦੱਸਣਾ ਬਣਦਾ ਹੈ ਕਿ, ਇਸ ਤੋਂ ਪਹਿਲਾਂ ਸੀਐਮ ਚੰਨੀ ਅਨੇਕਾਂ ਵਰਗਾਂ ਲਈ ਵੱਡੇ ਵੱਡੇ ਐਲਾਨ ਕਰ ਚੁੱਕੇ ਹਨ।
ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਲੰਘੀ ਦੇਰ ਸ਼ਾਮ ਨੂੰ ਮੁੱਖ ਮੰਤਰੀ ਚੰਨੀ ਨੇ ਪੋਸਟ ਲਿਖ ਕੇ ਸਪੱਸ਼ਟ ਕੀਤਾ ਕਿ, 30 ਦਸੰਬਰ, 2021 ਨੂੰ ਸਵੇਰੇ 11 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 70,000 ਤੋਂ ਵੱਧ ਵਰਕਰਾਂ ਦਾ ਵੱਡਾ ਮਸਲਾ ਹੱਲ ਕੀਤਾ ਜਾਵੇਗਾ।


   
  
  ਮਨੋਰੰਜਨ


  LATEST UPDATES











  Advertisements