View Details << Back

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ; ਸਾਬਕਾ MLA ਹੋਇਆ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ

ਪੰਜਾਬ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸਾਬਕਾ ਵਿਧਾਇਕ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਿਆ।

ਜਾਣਕਾਰੀ ਦੇ ਮੁਤਾਬਿਕ, ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ।

ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ।


   
  
  ਮਨੋਰੰਜਨ


  LATEST UPDATES











  Advertisements