ਨਾਟਕੀ” ਵਿਧਾਇਕ ਬਲਵਿੰਦਰ ਲਾਡੀ ਕਾਂਗਰਸ ‘ਚ ਮੁੜ ਸ਼ਾਮਲ
ਚੰਡੀਗੜ੍ਹ :
ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਜੁਆਇਨ ਕਰਨ ਵਾਲੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਦੱਸਣਾ ਬਣਦਾ ਹੈ ਕਿ, ਕੁਝ ਦਿਨ ਪਹਿਲਾਂ ਲਾਡੀ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਨਿਊਜ਼-18 ਨੂੰ ਫ਼ੋਨ ‘ਤੇ ਜਾਣਕਾਰੀ ਦਿੱਤੀ ਹੈ।
ਵਿਧਾਇਕ ਬਲਵਿੰਦਰ ਲਾਡੀ ਨੇ ਉਨ੍ਹਾਂ ਜੇਕਰ ਕਾਂਗਰਸ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ।